Tuesday, March 30, 2010

Amrita Pritam's Aj Akhan Waris Shah Noon

ਅੱਜ ਆਖਾਂ ਵਾਰਸ ਸ਼ਾਹ ਨੂੰ ਕਿਤੋਂ ਕਬਰਾਂ ਵਿਚੋਂ ਬੋਲ।
ਤੇ ਅੱਜ ਕਿਤਾਬੇ ਇਸ਼ਕ ਦਾ ਕੋਈ ਅਗਲਾ ਵਰਕਾ ਫੋਲ।
ਇਕ ਰੋਈ ਸੀ ਧੀ ਪੰਜਾਬ ਦੀ ਤੂ ਲਿਖ ਲਿਖ ਮਾਰੇ ਵੈਣ
ਅਜ ਲੱਖਾਂ ਧੀਆਂ ਰੌਂਦੀਆਂ ਤੈਨੂ ਵਾਰਸਸ਼ਾਹ ਨੂੰ ਕਹਿਣ:
ਵੇ ਦਰਦਮੰਦਾਂ ਦਿਆ ਦਰਦੀਆ ਉੱਠ ਤੱਕ ਆਪਣਾ ਪੰਜਾਬ।
ਅਜ ਬੇਲੇ ਲਾਸ਼ਾਂ ਵਿਛੀਆਂ ਤੇ ਲਹੂ ਦੀ ਭਰੀ ਚਨਾਬ

1 comment:

Anonymous said...

Let the community know about punjabi culture.We have put in what you know please add to it.
sign up and you will be able to update our site.
http://punjabiconnection.com